By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਜਲੰਧਰ ਨੂੰ ਮਿਲੇ 11 ਹੋਰ ਨਵੇਂ ਆਮ ਆਦਮੀ ਕਲੀਨਿਕ, ਹੁਣ ਜ਼ਿਲ੍ਹੇ ’ਚ 96 ਕਲੀਨਿਕ ਜ਼ਿਲ੍ਹਾ ਵਾਸੀਆਂ ਨੂੰ ਦੇਣਗੇ ਸਿਹਤ ਸਹੂਲਤਾਂ-ਮੋਹਿੰਦਰ ਭਗਤ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Major Times > Jalandhar > ਜਲੰਧਰ ਨੂੰ ਮਿਲੇ 11 ਹੋਰ ਨਵੇਂ ਆਮ ਆਦਮੀ ਕਲੀਨਿਕ, ਹੁਣ ਜ਼ਿਲ੍ਹੇ ’ਚ 96 ਕਲੀਨਿਕ ਜ਼ਿਲ੍ਹਾ ਵਾਸੀਆਂ ਨੂੰ ਦੇਣਗੇ ਸਿਹਤ ਸਹੂਲਤਾਂ-ਮੋਹਿੰਦਰ ਭਗਤ
Jalandhar

ਜਲੰਧਰ ਨੂੰ ਮਿਲੇ 11 ਹੋਰ ਨਵੇਂ ਆਮ ਆਦਮੀ ਕਲੀਨਿਕ, ਹੁਣ ਜ਼ਿਲ੍ਹੇ ’ਚ 96 ਕਲੀਨਿਕ ਜ਼ਿਲ੍ਹਾ ਵਾਸੀਆਂ ਨੂੰ ਦੇਣਗੇ ਸਿਹਤ ਸਹੂਲਤਾਂ-ਮੋਹਿੰਦਰ ਭਗਤ

ਕਿਹਾ, ਇਹ ਕਲੀਨਿਕ ਮੁਫ਼ਤ ਅਤਿ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਚ ਹੋਣਗੇ ਵਰਦਾਨ ਸਾਬਿਤ

Varesh Neelkanth
Last updated: October 14, 2026 10:33 pm
Varesh Neelkanth
20 seconds ago
Share
SHARE
Highlights
  • ਆਮ ਆਦਮੀ ਕਲੀਨਿਕਾਂ ’ਤੇ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ 47 ਤਰ੍ਹਾਂ ਦੇ ਟੈਸਟ, 107 ਤਰਾਂ ਦੀਆਂ ਦਵਾਈਆਂ ਤੇ ਐਂਟੀ-ਰੈਬੀਜ ਟੀਕੇ

ਜਲੰਧਰ,Major Times :


ਸਿਹਤ ਸੰਭਾਲ ਸੇਵਾਵਾਂ ਨੂੰ ਹੇਠਲੇ ਪੱਧਰ ’ਤੇ ਹੋਰ ਮਜਬੂਤ ਕਰਨ ਵੱਲ ਇਕ ਹੋਰ ਕਦਮ ਵਧਾਉਂਦਿਆਂ ਪੰਜਾਬ ਦੇ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਗੀਤਾ ਕਲੋਨੀ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਗਿਆ। ਇਹ ਸ਼ੁਰੂਆਤ ਮੁੱਖ ਮੰਤਰੀ,ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਸੂਬੇ ਭਰ ਵਿੱਚ 154 ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕਰਨ ਦੇ ਹਿੱਸੇ ਵਜੋਂ ਕੀਤੀ ਗਈ ਹੈ।
ਸਿਵਲ ਸਰਜਨ ਡਾ.ਰਾਜੇਸ਼ ਗਰਗ ਅਤੇ ਵਾਰਡ ਇੰਚਾਰਜ ਸੁਭਾਸ਼ ਗੋਰੀਆ ਦੇ ਨਾਲ ਕੈਬਨਿਟ ਮੰਤਰੀ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਜਲੰਧਰ ਵਿਖੇ 11 ਹੋਰ ਨਵੇਂ ਆਮ ਆਦਮੀ ਕਲੀਨਿਕ ਖੁੱਲਣ ਲਈ ਵਧਾਈ ਦਿੱਤੀ ਗਈ, ਜਿਨ੍ਹਾਂ ਵਲੋਂ ਲੋਕਾਂ ਨੂੰ ਮੁਫ਼ਤ ਅਤਿ ਆਧੁਨਿਕ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹਨਾਂ ਨਵੇਂ 11 ਆਮ ਆਦਮੀ ਕਲੀਨਿਕਾਂ ਨਾਲ ਜ਼ਿਲ੍ਹੇ ਵਿੱਚ ਹੁਣ ਆਮ ਆਦਮੀ ਕਲੀਨਿਕਾਂ ਦੀ ਗਿਣਤੀ 96 ਹੋ ਗਈ ਹੈ।
ਸਮਾਗਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਰਵਪੱਖੀ ਵਿਕਾਸ ਅਤੇ ਭਲਾਈ ਸਕੀਮਾਂ ਜਿਵੇਂ ਸਿਹਤ ਸੰਭਾਲ, ਸਿੱਖਿਆ ਅਤੇ ਰੋਜਗਾਰ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਆਮ ਆਦਮੀ ਕਲੀਨਿਕਾਂ ਵਿੱਚ ਉਪਲਬੱਧ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਬਾਰੇ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹਨਾਂ ਵਿੱਚ 47 ਤਰ੍ਰਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਜਰੂਰੀ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਇਹਨਾਂ ਕੇਂਦਰਾਂ ਵਿੱਚ ਕੁੱਤੇ ਦੇ ਕੱਟੇ ਦੀ ਐਂਟੀ ਰੈਬੀਜ਼ ਟੀਕਿਆਂ ਦੇ ਨਾਲ ਜ਼ਿਲ੍ਹੇ ਵਿੱਚ 46 ਸੂਚੀਬੱਧ ਹਸਪਤਾਲਾਂ ਵਿੱਚ ਗਰਭਵਤੀ ਮਹਿਲਾਵਾਂ ਨੂੰ ਮੁਫ਼ਤ ਅਲਟਾਸਾਊਂਡ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ।

Asian Games में भारतीय पुरुष हॉकी टीम ने जीता स्वर्ण; मलेशिया को 5-1 से हराकर पेरिस ओलंपिक का टिकट किया पक्का
Jalandhar देहाती पुलिस का करतारपुर सब-डिवीजन में बड़ा एक्शन; 5 FIR दर्ज कर 20 आरोपी गिरफ्तार
जालंधर में 50 वर्षीय महिला ने फंदा लगाकर की आत्म/हत्या: परिजनों में मचा कोहराम, जांच में जुटी पुलिस
Jalandhar News: तेज रफ्तार स्विफ्ट कार ने डिलीवरी बॉय को मारी टक्कर, आरोपी नशे में गिरफ्तार
कल ‘जालंधर बंद’ का ऐलान…
Share This Article
Facebook Whatsapp Whatsapp Telegram Email Print
Previous Article ਨਸ਼ਾ ਮਾਫ਼ੀਆ ਨੂੰ ਨੱਥ ਪਾਉਣ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਪੰਜਾਬ ਸਰਕਾਰ ਨਾਕਾਮ: ਅਭਿਸ਼ੇਕ ਬਖ਼ਸ਼ੀ
Leave a Comment

Leave a Reply Cancel reply

Your email address will not be published. Required fields are marked *

पंजाब बंद की घोषणा, एंटी ड्रग एक्टिविस्ट की हत्या से भड़का गुस्सा; आरोपी का घर तोड़ा
Breaking
दिन दहाड़े हथियार के बल पर बाइक छीनकर एक्टिवा सवार लुटेरे फरार
Breaking
ਆਖ਼ਿਰ ਕੌਣ ਸੀ ਉਹ ਵਿਅਕਤੀ, ਜਿਸ ਨੂੰ ਕਾਤਲ ਕਰ ਰਿਹਾ ਸੀ ਫ਼ੋਨ? ਫ਼ੋਨ ਕਰਨ ਤੋਂ ਬਾਅਦ ਚਲਾਈ ਗੋਲੀ
Breaking Punjab
BREAKING – ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, ਰਾਜਸਥਾਨ ਦੇ ਸਾਲਾਸਰ ਤੋਂ ਸ਼ੂਟਰ ਗ੍ਰਿਫ਼ਤਾਰ
Breaking Politics
ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਸਿਆਸੀ ਤੇ ਧਾਰਮਿਕ ਆਗੂਆਂ ਨੇ ਪ੍ਰਗਟਾਇਆ ਰੋਸ
Punjab
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?