By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਚੱਲ ਰਹੀਆਂ ਸਕੀਮਾਂ ਦਾ ਨਿਰੀਖਣ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Jalandhar > ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਚੱਲ ਰਹੀਆਂ ਸਕੀਮਾਂ ਦਾ ਨਿਰੀਖਣ
Jalandhar

ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ ਨੈਸ਼ਨਲ ਫੂਡ ਸਕਿਓਰਿਟੀ ਐਕਟ ਤਹਿਤ ਚੱਲ ਰਹੀਆਂ ਸਕੀਮਾਂ ਦਾ ਨਿਰੀਖਣ

Varesh Neelkanth
Last updated: September 24, 2026 9:55 am
Varesh Neelkanth
6 hours ago
Share
SHARE

ਜਲੰਧਰ, major times

ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਜ਼ਿਲ੍ਹਾ ਜਲੰਧਰ ਦੇ ਅਚਨਚੇਤ ਦੌਰੇ ਦੌਰਾਨ ਨੈਸ਼ਨਲ ਫੂਡ ਸਕਿਓਰਿਟੀ ਐਕਟ, 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੋਰਾਇਆ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੇ ਸਰਕਾਰੀ ਮਿਡਲ ਸਕੂਲ ਰੁੜਕਾ ਖੁਰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੜਾ ਪਿੰਡ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ-ਡੇ ਮੀਲ ਸਕੀਮ ਦਾ ਜਾਇਜ਼ਾ ਲਿਆ ਅਤੇ ਸਟਾਫ਼ ਨੂੰ ਮਿਡ-ਡੇ ਮੀਲ ਦੀ ਗੁਣਵੱਤਾ ਯਕੀਨੀ ਬਣਾਉਣ ਤੇ ਰਾਸ਼ਨ ਨੂੰ ਸੁਰੱਖਿਅਤ ਢੰਗ ਨਾਲ ਰੱਖਣ ਦੀਆਂ ਹਦਾਇਤਾਂ ਕੀਤੀਆਂ। ਉਪਰੰਤ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਬਾਅਦ ਮੈਂਬਰ ਕਮਿਸ਼ਨ ਨੇ ਰਾਸ਼ਨ ਡਿਪੂਆਂ ਦਾ ਨਿਰੀਖਣ ਕੀਤਾ ਅਤੇ ਕਣਕ ਦੀ ਵੰਡ ਸਬੰਧੀ ਮੌਕੇ ’ਤੇ ਨਿਰਦੇਸ਼ ਦਿੱਤੇ। ਇਸ ਦੌਰੇ ਦੌਰਾਨ ਸ਼੍ਰੀ ਧਾਲੀਵਾਲ ਨੇ ਲਾਭਪਾਤਰੀਆਂ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਅਤੇ ਈਮੇਲ punjabfoodcommission@gmail.com ਤੋਂ ਵੀ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਨੈਸ਼ਨਲ ਫੂਡ ਸਕਿਓਰਟੀ ਐਕਟ, 2013 ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ (ਵਿਕਾਸ) ਕੋਲ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

Jalandhar Drug Bust: 5 किलो हेरोइन व ₹1.50 लाख ड्रग मनी के साथ 2 तस्कर गिरफ्तार
Holiday: जालंधर में प्रसिद्ध सोढल मेले के चलते छुट्टी का ऐलान; जाने क्या रहेंगा बंद
ਵੰਡ ਦਾ ਦਰਦ ਪੰਜਾਬੀ ਕਦੇ ਨਹੀਂ ਭੁੱਲ ਸਕਦੇ : ਕੇਵਲ ਸਿੰਘ ਢਿੱਲੋਂ
Jalandhar News: जालंधर के बस्ती बावा खेल से अगवा 4 वर्षीय मासूम 8 घंटे में सुरक्षित बरामद
सनटेक सिटी मामले में ईडी का बड़ा एक्शन: पंजाब के वरिष्ठ IAS अधिकारी अनुराग वर्मा को 9 सितंबर का नया समन जारी
Share This Article
Facebook Whatsapp Whatsapp Telegram Email Print
Previous Article ਯਮੁਨਾ ਐਕਸਪ੍ਰੈੱਸਵੇਅ ’ਤੇ ਡਬਲ ਡੈਕਰ ਸਲੀਪਰ ਬੱਸ ਨੂੰ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ
Next Article ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਈ.ਵੀ.ਐਮ. ਵੇਅਰਹਾਊਸ ਦਾ ਤਿਮਾਹੀ ਨਿਰੀਖਣ
Leave a Comment

Leave a Reply Cancel reply

Your email address will not be published. Required fields are marked *

Jalandhar GT रोड पर मैरिटन होटल के सामने दर्दनाक हादसा; तेज रफ्तार ट्रक ने व्यक्ति को कुचला
Jalandhar Breaking
Jalandhar में BJP कार्यकर्ता के घर पर गुंडागर्दी; 8-10 युवकों ने किया अंधाधुंध पथराव
Jalandhar Breaking
ASI जसवंत सिंह पर गोली चलाने वाला आरोपी पुलिस हिरासत से फरार
Breaking Punjab
Jalandhar देहाती पुलिस का करतारपुर सब-डिवीजन में बड़ा एक्शन; 5 FIR दर्ज कर 20 आरोपी गिरफ्तार
Jalandhar Breaking
नगर निगम में ₹32 करोड़ के टेंडर विवाद पर मेयर पदमजीत मेहता की सफाई; काम में देरी पर 2 फर्मों को ब्लैकलिस्ट किया
Breaking Punjab
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?