By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > News > Jalandhar > ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
Jalandhar

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

Varesh Neelkanth
Last updated: August 16, 2026 6:06 am
Varesh Neelkanth
2 weeks ago
Share
SHARE
Total
0
Shares
Share 0
Tweet 0
Share 0
Share 0

ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ’ਤੇ ਵੀ ਫੁੱਲ ਮਾਲਾਵਾਂ ਭੇਟ ਕੀਤੀਆਂ

ਕਰਤਾਰਪੁਰ (ਜਲੰਧਰ), MAJOR  TIMES

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ 80ਵੇਂ ਆਜ਼ਾਦੀ ਦਿਹਾੜੇ ਮੌਕੇ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਦੇਸ਼ ਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਆਜ਼ਾਦੀ ਸਾਨੂੰ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਆਜ਼ਾਦੀ ਸੰਗਰਾਮ ਦੇ ਨਾਇਕਾਂ ਦੀ ਵਿਰਾਸਤ ਨੂੰ ਸੰਭਾਲੀਏ ਅਤੇ ਉਨ੍ਹਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਦੇਸ਼ ਦੀ ਤਰੱਕੀ ਤੇ ਵਿਕਾਸ ਲਈ ਇਕਜੁੱਟ ਹੋ ਕੇ ਕੰਮ ਕਰੀਏ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ ਡਾ. ਬੀ.ਆਰ. ਅੰਬੇਡਕਰ ਚੌਕ ਜਲੰਧਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਭਾਰਤੀ ਸੰਵਿਧਾਨ ਦੀ ਰਚਨਾ ਰਾਹੀਂ ਲੋਕਤੰਤਰ, ਸਮਾਨਤਾ, ਨਿਆਂ ਅਤੇ ਆਜ਼ਾਦੀ ਦੇ ਮਜ਼ਬੂਤ ਸਿਧਾਂਤ ਦਿੱਤੇ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਨਵੇਂ ਭਾਰਤ ਦੇ ਨਿਰਮਾਣ ਵਿੱਚ ਬਾਬਾ ਸਾਹਿਬ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ‘ਆਪ’ ਆਗੂ ਨਿਤਿਨ ਕੋਹਲੀ ਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

Total
0
Shares
Share 0
Tweet 0
Share 0
Share 0
ਜੁਲੰਧਰ ਜਿਮਖਾਨਾ ਕਲੱਬ ਚੋਣਾਂ ਵਿੱਚ ਤਰਨਜੋਤ ਸਿੰਘ ਸਿਡਾਨਾ ਨੇ ਐਗਜ਼ੈਕਟਿਵ ਮੈਂਬਰ ਦੇ ਅਹੁਦੇ ਲਈ ਪੇਸ਼ ਕੀਤੀ ਦਾਅਵੇਦਾਰੀ
ਵੰਡ ਦਾ ਦਰਦ ਪੰਜਾਬੀ ਕਦੇ ਨਹੀਂ ਭੁੱਲ ਸਕਦੇ : ਕੇਵਲ ਸਿੰਘ ਢਿੱਲੋਂ
कैबिनेट मंत्री बरिंदर कुमार गोयल ने नकोदर के गांवों के लिए 5.50 करोड़ रुपये की लागत वाले सिंचाई परियोजनाओं का किया उद्घाटन
ਕੈਬਨਿਟ ਮੰਤਰੀ ਵੱਲੋਂ ਬਸਤੀ ਬਾਵਾ ਖੇਲ ਇਲਾਕੇ ਵਿੱਚ 53 ਲੱਖ ਤੋਂ ਵੱਧ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ
मुख्यमंत्री तीर्थ यात्रा योजना के तहत अब तक 4 लाख से अधिक संगतों ने पवित्र धार्मिक स्थानों के किए दर्शन – मोहिंदर भगत
Share This Article
Facebook Email Print
Previous Article 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ
Next Article ਤਰਨਤਾਰਨ ਵਿੱਚ ਦੇਸ਼ਭਗਤੀ ਦੇ ਰੰਗ ’ਚ ਰੰਗਿਆ ਆਜ਼ਾਦੀ ਦਿਵਸ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲਹਿਰਾਇਆ ਤਿਰੰਗਾ
Leave a Comment

Leave a Reply Cancel reply

Your email address will not be published. Required fields are marked *

पाकिस्तान में 200 साल पुराना गुरुद्वारा गिराया, शॉपिंग मॉल बनाया जा रहा, BJP बोली- सिखों की विरासत खत्म की जा रही
Breaking
पंजाब में Ex CM चन्नी की सक्रियता से कांग्रेस में फिर बढ़ी सियासी खींचतान, अलग रैलियों ने बढ़ाई चर्चा
Politics Breaking Punjab
सरकार ने एक बार फिर सीनियर आईएएस ऑफ‍िसरों का किया तबादला
Breaking India
एचडीएफसी बैंक परिवर्तन ने पंजाब में 37 लाख से अधिक लोगों के जीवन पर डाला सकारात्मक असर
Punjab
अनीश भारद्वाज और मान्या रल्हन ने जीते जिला बैडमिंटन खिताब
Punjab
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?