By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: ਅਮਿਤ ਸ਼ਾਹ ਸ੍ਰੀ ਦੇਵੀ ਤਲਾਬ ਮੰਦਰ ਵਿੱਚ ਹੋਏ ਨਤਮਸਤਕ, ਸੁਰੱਖਿਆ ਦੇ ਰਹੇ ਸਖ਼ਤ ਇੰਤਜ਼ਾਮ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > Jalandhar > ਅਮਿਤ ਸ਼ਾਹ ਸ੍ਰੀ ਦੇਵੀ ਤਲਾਬ ਮੰਦਰ ਵਿੱਚ ਹੋਏ ਨਤਮਸਤਕ, ਸੁਰੱਖਿਆ ਦੇ ਰਹੇ ਸਖ਼ਤ ਇੰਤਜ਼ਾਮ
Jalandhar

ਅਮਿਤ ਸ਼ਾਹ ਸ੍ਰੀ ਦੇਵੀ ਤਲਾਬ ਮੰਦਰ ਵਿੱਚ ਹੋਏ ਨਤਮਸਤਕ, ਸੁਰੱਖਿਆ ਦੇ ਰਹੇ ਸਖ਼ਤ ਇੰਤਜ਼ਾਮ

ਮੰਦਰ ਅਤੇ ਆਸ-ਪਾਸ ਇਲਾਕੇ ਵਿੱਚ ਸਖ਼ਤ ਸੁਰੱਖਿਆ

Varesh Neelkanth
Last updated: September 30, 2026 11:16 pm
Varesh Neelkanth
5 days ago
Share
SHARE

ਜਲੰਧਰ: Major Times

Contents
  • ਮੰਦਰ ਅਤੇ ਆਸ-ਪਾਸ ਇਲਾਕੇ ਵਿੱਚ ਸਖ਼ਤ ਸੁਰੱਖਿਆ
  • ਭਾਜਪਾ ਆਗੂਆਂ ਅਤੇ ਵਰਕਰਾਂ ਨੇ ਕੀਤਾ ਸਵਾਗਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਜਲੰਧਰ ਦੌਰੇ ਦੌਰਾਨ ਇਤਿਹਾਸਕ ਸ੍ਰੀ ਦੇਵੀ ਤਲਾਬ ਮੰਦਰ ਪਹੁੰਚੇ। ਇੱਥੇ ਉਨ੍ਹਾਂ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਦੀ ਆਮਦ ਨੂੰ ਲੈ ਕੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਜਾਣਕਾਰੀ ਮੁਤਾਬਕ ਅਮਿਤ ਸ਼ਾਹ ਦਾ ਹੈਲੀਕਾਪਟਰ ਮੰਦਰ ਦੇ ਨੇੜੇ ਬਣੇ ਹੈਲੀਪੈਡ ’ਤੇ ਉਤਰਿਆ। ਇਸ ਤੋਂ ਬਾਅਦ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਉਹ ਦੁਪਹਿਰ ਕਰੀਬ 12:45 ਵਜੇ ਸ੍ਰੀ ਦੇਵੀ ਤਲਾਬ ਮੰਦਰ ਪਹੁੰਚੇ। ਮੰਦਰ ਵਿੱਚ ਉਨ੍ਹਾਂ ਨੇ ਸ੍ਰੀ ਦੇਵੀ ਤਲਾਬ ਮੰਦਰ ਦੇ ਦਰਸ਼ਨ ਕਰਨ ਦੇ ਨਾਲ-ਨਾਲ ਮਾਂ ਤ੍ਰਿਪੁਰਾ ਮਾਲਿਨੀ ਮੰਦਰ ਵਿਖੇ ਵੀ ਮੱਥਾ ਟੇਕਿਆ।

ਮੰਦਰ ਪ੍ਰਬੰਧਕ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਮੰਦਰ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਕਰਮਚਾਰੀਆਂ ਦੀ ਵੱਡੀ ਤਾਇਨਾਤੀ ਰਹੀ।

ਮੰਦਰ ਅਤੇ ਆਸ-ਪਾਸ ਇਲਾਕੇ ਵਿੱਚ ਸਖ਼ਤ ਸੁਰੱਖਿਆ

ਅਮਿਤ ਸ਼ਾਹ ਦੀ ਆਮਦ ਤੋਂ ਪਹਿਲਾਂ ਹੀ ਪੁਲਿਸ ਪ੍ਰਸ਼ਾਸਨ ਨੇ ਦੇਵੀ ਤਲਾਬ ਰੋਡ ਸਮੇਤ ਮੰਦਰ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਸੀ। ਸੁਰੱਖਿਆ ਕਾਰਨਾਂ ਕਰਕੇ ਮੰਦਰ ਦੇ ਦਰਵਾਜ਼ੇ ਕੁਝ ਸਮੇਂ ਲਈ ਆਮ ਸ਼ਰਧਾਲੂਆਂ ਵਾਸਤੇ ਬੰਦ ਰੱਖੇ ਗਏ। ਇਸ ਤੋਂ ਇਲਾਵਾ ਡੋਗ ਸਕੁਐਡ ਵੱਲੋਂ ਮੰਦਰ ਅਤੇ ਨੇੜਲੇ ਇਲਾਕਿਆਂ ਦੀ ਜਾਂਚ ਕੀਤੀ ਗਈ। ਪੁਲਿਸ ਵੱਲੋਂ ਆਵਾਜਾਈ ਅਤੇ ਲੋਕਾਂ ਦੀ ਆਵਾਜਾਈ ’ਤੇ ਵੀ ਨਿਗਰਾਨੀ ਰੱਖੀ ਗਈ।

ਭਾਜਪਾ ਆਗੂਆਂ ਅਤੇ ਵਰਕਰਾਂ ਨੇ ਕੀਤਾ ਸਵਾਗਤ

ਮੰਦਰ ਦੇ ਬਾਹਰ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਦੀ ਅਗਵਾਈ ਹੇਠ ਪਾਰਟੀ ਆਗੂ ਅਤੇ ਵਰਕਰ ਮੌਜੂਦ ਰਹੇ। ਉਨ੍ਹਾਂ ਵੱਲੋਂ ਅਮਿਤ ਸ਼ਾਹ ਦਾ ਸਵਾਗਤ ਕੀਤਾ ਗਿਆ।

ਮੰਦਰ ਦਰਸ਼ਨ ਤੋਂ ਬਾਅਦ ਅਮਿਤ ਸ਼ਾਹ ਜਲੰਧਰ ਵਿੱਚ ਲਿੱਲੀ ਰਿਸੋਰਟ ਨੇੜੇ ਹੋਣ ਵਾਲੀ ਵਿਸ਼ਾਲ ਰੈਲੀ ਲਈ ਰਵਾਨਾ ਹੋਏ, ਜਿੱਥੇ ਉਨ੍ਹਾਂ ਨੇ ਪਾਰਟੀ ਦੇ ਪ੍ਰੋਗਰਾਮ ਨੂੰ ਸੰਬੋਧਨ ਕੀਤਾ।

Crime: जालंधर में बंद घर को चोरों ने बनाया निशाना; ₹1.5 लाख कैश और 6 तोले सोना साफ
ਖੇਡਾਂ ਵਤਨ ਪੰਜਾਬ ਦੀਆਂ-2026
Jalandhar Politics: गढ़ा रोड फ्लाईओवर विवाद: दुकानदारों के समर्थन में उतरे डिप्टी मेयर मलकीत सिंह सुबाना
Jalandhar Politics: भगत चुन्नी लाल के निधन पर मनीष सिसोदिया ने जताई संवेदना
Jalandhar News: जालंधर के कचहरी चौक पर बड़ा हादसा; बंद पड़े वोडाफोन दफ्तर में भीषण आग
Share This Article
Facebook Whatsapp Whatsapp Telegram Email Print
Previous Article 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਅਮਿਤ ਸ਼ਾਹ ਦਾ ਐਲਾਨ
Next Article ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੀ ਅਗਵਾਈ ਹੇਠ ਲੋਹੀਆਂ–ਜਕੋਪੁਰ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ
Leave a Comment

Leave a Reply Cancel reply

Your email address will not be published. Required fields are marked *

Jalandhar: तेज रफ्तार कार ने खड़ी गाड़ियों को मारी टक्कर, हवा में उछलकर पलटी, 3 युवक हिरासत में
Jalandhar Breaking
ਖੇਡਾਂ ਵਤਨ ਪੰਜਾਬ ਦੀਆਂ -2026-ਫੁੱਟਬਾਲ ਅੰਡਰ-21 (ਲੜਕੀਆਂ) ਫਾਈਨਲ ਮੁਕਾਬਲਾ ਸਮਰਾਏ ਜੰਡਿਆਲਾ ਫੁੱਟਬਾਲ ਅਕੈਡਮੀ ਨੇ ਜਿੱਤਿਆ
Jalandhar
ਭਗਤਾਂ ਉੱਤੇ ਸੰਕਟ ਆਉਣ ’ਤੇ ਗੋਵਰਧਨ ਪਰਬਤ ਵੀ ਚੁੱਕ ਲੈਂਦੇ ਹਨ- ਆਚਾਰਿਆ ਗੌਰਵ ਕ੍ਰਿਸ਼ਨ ਗੋਸਵਾਮੀ ਜੀ
Jalandhar
ਗੁਰਿੰਦਰਵੀਰ ਸਿੰਘ ਨੇ ਏਸ਼ੀਆ ’ਚ ਲਹਿਰਾਇਆ ਤਿਰੰਗਾ, ਪੰਜਾਬ ਦਾ ਨਾਮ ਕੀਤਾ ਰੌਸ਼ਨ
Punjab
Punjab; अनियंत्रित होकर फ्लाईओवर से नीचे गिरी बस, छात्रा व कंडक्टर समेत 3 की मौत
Punjab Breaking
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?