Jalandhar

Latest Jalandhar News

ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਹੁਕਮ ਜਾਰੀ

ਜਲੰਧਰ, ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ…

Major Times Editor Major Times Editor

ਆਈ.ਟੀ.ਆਈ. ਲਾਜਪਤ ਨਗਰ ਵਿਖੇ ਆਰਜ਼ੀ ਤੌਰ ’ਤੇ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

ਜਲੰਧਰ, ਇੰਸਟੀਚਿਊਟ ਮੈਨੇਜਮੈਂਟ ਕਮੇਟੀ ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ (ਇ.) ਲਾਜਪਤ ਨਗਰ, (ਜਲੰਧਰ)…

Major Times Editor Major Times Editor

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਟ੍ਰੈਵਲ ਏਜੰਸੀ ਦਾ ਲਾਇਸੰਸ ਸਰੰਡਰ ਕਰਨ ਦੀ ਦਰਖਾਸਤ ਮਨਜ਼ੂਰ

ਜਲੰਧਰ, : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਪੰਜਾਬ…

Major Times Editor Major Times Editor

ਡਿਪਟੀ ਕਮਿਸ਼ਨਰ ਵੱਲੋਂ ਏਜੰਸੀਆਂ ਨੂੰ ਵਿਕਾਸ ਪ੍ਰਾਜੈਕਟਾਂ ‘ਚ ਉੱਚ ਗੁਣਵੱਤਾ ਮਿਆਰ ਕਾਇਮ ਰੱਖਣ ਦੇ ਨਿਰਦੇਸ਼ ਕਿਹਾ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਯਕੀਨੀ ਬਣਾਉਣ ਲਈ ਸਖ਼ਤ ਨਿਗਰਾਨੀ ਰੱਖੀ ਜਾਵੇਗੀ ਜਲੰਧਰ, 8 ਨਵੰਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਦੀਆਂ ਸਮੂਹ ਕਾਰਜਕਾਰੀ ਏਜੰਸੀਆਂ ਨੂੰ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਵਿੱਚ ਉੱਚ ਗੁ੍ਵਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਪ ਮੰਡਲ ਮੈਜਿਸਟ੍ਰੇਟਾਂ (ਐਸ.ਡੀ.ਐਮ) ਅਤੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ), ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ, ਜਲੰਧਰ ਨਗਰ ਨਿਗਮ ਅਤੇ ਵੱਖ-ਵੱਖ ਨਗਰ ਕੌਂਸਲਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਜ਼ੋਰ ਦਿੱਤਾ ਕਿ ਰਾਜ ਸਰਕਾਰ ਨੇ ਸਾਰੇ ਪ੍ਰਾਜੈਕਟਾਂ ਵਿੱਚ ਸਖ਼ਤ ਗੁਣਵੱਤਾ ਮਾਪਦੰਡ ਲਾਜ਼ਮੀ ਬਣਾਉਣ ਲਈ ਸਪਸ਼ਟ ਨਿਰਦੇਸ਼ ਜਾਰੀ ਕੀਤੇ ਹਨ। ਕਮਿਸ਼ਨਰ ਜਲੰਧਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਚੱਲ ਰਹੇ ਕੰਮਾਂ ਦਾ ਵਿਅਕਤੀਗਤ ਤੌਰ ‘ਤੇ ਨਿਰੀਖਣ ਕਰਨ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਨਿਰੀਖਣ ਰਿਪੋਰਟਾਂ ਨੂੰ ਸੰਕਲਿਤ ਕੀਤਾ ਜਾਵੇਗਾ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਵਿਆਪਕ ਰਿਪੋਰਟ ਤਿਆਰ ਕਰਨ ਲਈ ਇਨ੍ਹਾਂ ਦੀ ਸਮੀਖਿਆ ਕੀਤੀ ਜਾਵੇਗੀ। ਡਾ. ਅਗਰਵਾਲ ਨੇ ਸਪੱਸ਼ਟ ਕਿਹਾ ਕਿ ਜਿੱਥੇ ਵੀ ਕੋਈ ਊਣਤਾਈ ਪਾਈ ਗਈ, ਉਸ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਗੁਣਵੱਤਾ ਅਤੇ ਮਿਆਰਾਂ ਨਾਲ ਸਮਝੌਤਾ ਕਰਨ ਵਾਲੇ ਕਿਸੇ ਵੀ ਅਧਿਕਾਰੀ ਜਾਂ ਏਜੰਸੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਨਿਰਦੇਸ਼ ਪੰਜਾਬ ਭਰ ਵਿੱਚ ਵਿਕਾਸ ਪਹਿਲਕਦਮੀਆਂ ਵਿੱਚ ਪਾਰਦਰਸ਼ਤਾ ਨੂੰ ਹੋਰ ਵਧਾਉਣ ਲਈ ਰਾਜ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਵਿਸਥਾਰਤ ਦਿ਼ਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

ਕਿਹਾ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਯਕੀਨੀ ਬਣਾਉਣ ਲਈ ਸਖ਼ਤ ਨਿਗਰਾਨੀ…

Major Times Editor Major Times Editor

ਦੋਮੋਰੀਆ ਪੁਲ ਦੇ ਸੈਂਟਰਲ ਵਰਜ ਦੀ ਮੁਰੰਮਤ ਦਾ ਕੰਮ ਜਾਰੀ ਜਾਸ,

ਜਲੰਧਰ : ਦੋਮੋਰੀਆ ਪੁਲ ਦੀ ਖਸਤਾ ਹਾਲ ਨੂੰ ਸੁਧਾਰਨ ਲਈ ਤੀਜੇ ਵੀ…

Major Times Editor Major Times Editor

ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖਤਾ ਲਈ ਦਿੱਤੀ ਸਭ ਤੋਂ ਵੱਡੀ ਕੁਰਬਾਨੀ : ਐਡਵੋਕੇਟ ਧਾਮੀ

ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਅਤੇ…

Major Times Editor Major Times Editor

ਆਰਗੈਨਿਕ ਕਿਸਾਨ ਮੰਡੀ ਰਸਾਇਣ ਮੁਕਤ ਸਬਜ਼ੀਆਂ ਦੀ ਵਿਕਰੀ ਲਈ ਵਧੀਆ ਮੰਚ ਕਰ ਰਹੀ ਪ੍ਰਦਾਨ

ਕਿਸਾਨਾਂ ਨੂੰ ਪੰਜਾਬ ਐਗਰੋ ਵੱਲੋਂ ਜੈਵਿਕ ਖੇਤੀ ਦੀ ਦਿੱਤੀ ਜਾ ਰਹੀ ਮੁਫ਼ਤ…

Major Times Editor Major Times Editor