By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in

Major Times – MajorTimes.in

Punjab News, India and World News

  • Home
  • India
  • Punjab
  • Jalandhar
  • Entertainment
  • Health
  • Spiritual
  • World
Notification Show More
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US
Jalandhar

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੇਅਰ ਵਿਨੀਤ ਧੀਰ ਦੇ ਪਿਤਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਜਲੰਧਰ, ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮੇਅਰ…

Major Times Editor Major Times Editor January 7, 2026
Jalandhar

ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ

ਲੋਕਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਤੇ ਬੱਚਿਆਂ ਨਾਲ ਹੋ…

Major Times Editor Major Times Editor January 7, 2026
Jalandhar

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ’ ਅਤੇ ‘ਨਸ਼ਿਆਂ ਵਿਰੁੱਧ ਨੌਜਵਾਨ’ ਮੁਹਿੰਮ ਸਫ਼ਲਤਾਪੂਰਵਕ ਸਮਾਪਤ ਜਲੰਧਰ, 6 ਜਨਵਰੀ : ਨਾਲਸਾ (ਐਨ.ਏ.ਐਲ.ਐਸ.ਏ.) ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਅਤੇ ਸੈਸ਼ਨ ਜੱਜ- ਕਮ-ਚੇਅਰਮੈਨ ਨਿਰਭਉ ਸਿੰਘ ਗਿੱਲ ਦੀ ਅਗਵਾਈ ਵਿੱਚ ਮਹੀਨੇ ਤੋਂ ਚਲਾਈ ਜਾ ਰਹੀ ਵਿਆਪਕ ਜਾਗਰੂਕਤਾ ਮੁਹਿੰਮ ‘ਨਸ਼ਾ ਮੁਕਤ ਪੰਜਾਬ’ ਅਤੇ ‘ਨਸ਼ਿਆਂ ਵਿਰੁੱਧ ਨੌਜਵਾਨ’ ਅੱਜ ਸਫ਼ਲਤਾਪੂਰਵਕ ਸਮਾਪਤ ਹੋ ਗਈ। ਇਹ ਮੁਹਿੰਮ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ ਚਲਾਈ ਗਈ । ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਅਤੇ ਸੀ.ਜੇ.ਐਮ-ਕਮ-ਸਕੱਤਰ, ਡੀ.ਐਲ.ਐਸ.ਏ. ਜਲੰਧਰ ਰਾਹੁਲ ਕੁਮਾਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸਮਾਜ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਲਾਮਬੰਦ ਕਰਨਾ ਅਤੇ ਕਾਨੂੰਨੀ ਸਹਾਇਤਾ, ਮੁੜ ਵਸੇਬਾ ਸੇਵਾਵਾਂ ਅਤੇ ਆਮ ਜਨਤਾ ਵਿਚਕਾਰ ਇੱਕ ਪੁਲ ਵਜੋਂ ਕੰਮ ਕਰਨਾ ਹੈ। ਇਹ ਮੁਹਿੰਮ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ, ਦੋਵਾਂ ਖੇਤਰਾਂ ਦੇ ਹਰ ਕੋਨੇ ਤੱਕ ਪਹੁੰਚਣ ਲਈ ਉਲੀਕੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁਖ ਉਦੇਸ਼ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਸਰੀਰਕ, ਸਮਾਜਿਕ ਅਤੇ ਕਾਨੂੰਨੀ ਨਤੀਜਿਆਂ ਬਾਰੇ, ਜਨਤਾ ਨੂੰ ਐਨ.ਡੀ.ਪੀ.ਐਸ. ਐਕਟ ਅਤੇ ਮੁੜ ਵਸੇਬੇ ਦੀ ਮੰਗ ਕਰਨ ਵਾਲਿਆਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ੇ ਦੇ ਪ੍ਰਭਾਵ ਹੇਠ ਆਏ ਵਿਅਕਤੀਆਂ ਦੀ ਪਛਾਣ ਕਰਨਾ ਅਤੇ ਮਦਦ ਲਈ ਸਰਪੰਚਾਂ, ਐਨ.ਜੀ.ਓਜ਼ ਅਤੇ ਸਥਾਨਕ ਪ੍ਰਭਾਵਸ਼ਾਲੀ ਲੋਕਾਂ ਨੂੰ ਸ਼ਾਮਲ ਕਰਨਾ ਸੀ। ਨਸ਼ਾ ਛੁਡਾਊ ਕੇਂਦਰਾਂ ਨਾਲ ਤਾਲਮੇਲ ਕਰਨਾ ਵੀ ਇਸ ਮੁਹਿੰਮ ਦਾ ਉਦੇਸ਼ ਸੀ ਤਾਂ ਜੋ ਪੀੜਤ ਵਿਅਕਤੀ ਬਿਨਾਂ ਕਿਸੇ ਸਮਾਜਿਕ ਡਰ ਦੇ ਰਿਕਵਰੀ ਵੱਲ ਵਧ ਸਕਣ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਪੈਨਲ ਵਕੀਲਾਂ, ਪੀ.ਐਲ.ਵੀਜ਼ (PLVs) ਅਤੇ ਐਲ.ਏ.ਡੀ.ਸੀਜ਼ (LADCs) ਵੱਲੋਂ ਕਰੀਬ 100 ਸਕੂਲਾਂ ਦਾ ਦੌਰਾ ਕੀਤਾ ਗਿਆ ਅਤੇ 100 ਪਿੰਡਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਗਈ। ਇਸ ਤੋਂ ਇਲਾਵਾ ਕਮਿਊਨਿਟੀ ਸੈਂਟਰਾਂ, ਕੇਂਦਰੀ ਜੇਲ੍ਹ ਕਪੂਰਥਲਾ ਅਤੇ ਜਲੰਧਰ ਦੇ 24 ਨਸ਼ਾ ਛੁਡਾਊ ਕੇਂਦਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਕਈ ਨਸ਼ਾ ਛੁਡਾਊ ਕੇਂਦਰਾਂ ਦਾ ਨਿਰੀਖਣ ਨਿਆਇਕ ਅਧਿਕਾਰੀਆਂ ਵੱਲੋਂ ਵੀ ਕੀਤਾ ਗਿਆ। ਇਸ ਦੌਰਾਨ ਖੂਨਦਾਨ ਅਤੇ ਮੈਡੀਕਲ ਕੈਂਪ ਵੀ ਲਗਾਏ ਗਏ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਸਹਿਯੋਗ ਨਾਲ ਪ੍ਰਸਿੱਧ ਕਲਾਕਾਰਾਂ ਗੁਰਪ੍ਰੀਤ ਘੁੱਗੀ ਅਤੇ ਬਿਨੂੰ ਢਿੱਲੋਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਰਿਕਾਰਡ ਕੀਤੇ ਗਏ ਆਡੀਓ ਸੰਦੇਸ਼ ਜਲੰਧਰ ਦੇ ਲਗਭਗ 330 ਸਰਕਾਰੀ ਸੀਨੀਅਰ ਸੈਕੰਡਰੀ, ਹਾਈ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਸਵੇਰ ਦੀਆਂ ਸਭਾਵਾਂ ਵਿੱਚ ਸੁਣਾਏ ਗਏ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨ ਲਾਗੂ ਕਰਨ ਦਾ ਮੁੱਦਾ ਨਹੀਂ, ਸਗੋਂ ਇੱਕ ਸਮਾਜਿਕ-ਕਾਨੂੰਨੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਡੀ.ਐਲ.ਐਸ.ਏ. ਨੇ ਪਿੰਡਾਂ ਅਤੇ ਕਮਿਊਨਿਟੀ ਸੈਂਟਰਾਂ ਵਿੱਚ ਨਸ਼ਾ ਮੁਕਤ ਜੀਵਨ ਦਾ ਸੰਦੇਸ਼ ਪਹੁੰਚਾਉਣ ਲਈ ਆਪਣੀ ਪੂਰੀ ਟੀਮ ਨੂੰ ਤਾਇਨਾਤ ਕੀਤਾ। ਇਸ ਦੌਰਾਨ ਕਾਨੂੰਨੀ ਸਾਖਰਤਾ ਕੈਂਪ ਲਗਾਏ ਗਏ ਅਤੇ ਸੈਮੀਨਾਰਾਂ ਵਿੱਚ ਮੈਡੀਕਲ ਮਾਹਰਾਂ ਅਤੇ ਨਸ਼ਾ ਛੱਡ ਚੁੱਕੇ ਵਿਅਕਤੀਆਂ ਵੱਲੋਂ ਆਪਣੀ ਸਫ਼ਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਗਈਆਂ। ਡੀ.ਐਲ.ਐਸ.ਏ. ਜਲੰਧਰ ਨੇ ਪ੍ਰੈਸ, ਸਿਵਲ ਸੁਸਾਇਟੀ ਅਤੇ ਆਮ ਜਨਤਾ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ । ਉਨ੍ਹਾਂ ਦੱਸਿਆ ਕਿ ਨਸ਼ਾ ਛੁਡਾਊ ਸਹੂਲਤਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਲਈ ਹੈਲਪਲਾਈਨ: 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨਿਰਭਉ ਸਿੰਘ ਗਿੱਲ ਅਤੇ ਰਾਹੁਲ ਕੁਮਾਰ ਵੱਲੋਂ ਲਗਭਗ 50 ਪੈਨਲ ਵਕੀਲਾਂ, ਐਲ.ਏ.ਡੀ.ਸੀ., ਪੀ.ਐਲ.ਵੀਜ਼ ਅਤੇ ਸਟਾਫ਼ ਮੈਂਬਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸਿਵਲ ਜੱਜ ਅਰਜਨ ਸਿੰਘ ਸੰਧੂ ਅਤੇ ਮਾਣਿਕ ਕੌੜਾ, ਮੁੱਖ ਐਲ.ਏ.ਡੀ.ਸੀ. ਹਰਨੇਕ ਸਿੰਘ, ਡਿਪਟੀ ਡੀ.ਈ.ਓ. ਰਾਜੀਵ ਜੋਸ਼ੀ, ਡਿਪਟੀ ਮੈਡੀਕਲ ਕਮਿਸ਼ਨਰ ਜਸਵਿੰਦਰ ਸਿੰਘ, ਸੀਨੀਅਰ ਸਹਾਇਕ ਜਗਨ ਨਾਥ ਅਤੇ ਪੈਰਾ ਲੀਗਲ ਵਲੰਟੀਅਰ ਵੀ ਮੌਜੂਦ ਸਨ।

ਜਲੰਧਰ, ਨਾਲਸਾ (ਐਨ.ਏ.ਐਲ.ਐਸ.ਏ.) ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ…

Major Times Editor Major Times Editor January 7, 2026

‘ਯੁੱਧ ਨਸ਼ਿਆਂ ਵਿਰੁੱਧ’ ; ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਨਸ਼ਾ ਛੱਡਕੇ ਪੈਰਾਂ ਸਿਰ ਖੜ੍ਹੇ ਹੋਏ 8 ਵਿਅਕਤੀ

 7 ਨੌਜਵਾਨਾਂ ਨੇ ਹਾਸਲ ਕੀਤੀ ਪਲੇਸਮੈਂਟ, ਇਕ ਨੇ ਸ਼ੁਰੂ ਕੀਤਾ ਸਵੈ-ਰੋਜ਼ਗਾਰ ਜਲੰਧਰ,…

Major Times Editor Major Times Editor January 7, 2026
Jalandhar

ਸੜਕ ਸੁਰੱਖਿਆ ਮਹੀਨੇ ਤਹਿਤ ਆਰ.ਟੀ.ਓ. ਨੇ ਵਾਹਨਾਂ ’ਤੇ ਲਗਾਏ ਰਿਫਲੈਕਟਰ

ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਲਈ ਜ਼ਿਲ੍ਹੇ ’ਚ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ…

Major Times Editor Major Times Editor January 7, 2026
Jalandhar

ਡੇਰਾ ਸਚਖੰਡ ਬੱਲਾਂ ਵਿੱਚ ਗੱਦੀਨਸ਼ੀਨ ਸੰਤ ਸ਼੍ਰੀ ਸਰਵਣ ਦਾਸ ਜੀ ਮਹਾਰਾਜ ਨੂੰ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਦਿੱਤੀਆਂ ਜਨਮਦਿਨ ਦੀਆਂ ਵਧਾਈਆਂ, ਲਿਆ ਆਸ਼ੀਰਵਾਦ

ਜਲੰਧਰ : ਡੇਰਾ ਸਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਸ਼੍ਰੀ ਸਰਵਣ ਦਾਸ ਜੀ…

Major Times Editor Major Times Editor January 7, 2026

ਤਰਨਤਾਰਨ ‘ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਹੋਈ ਠਾਹ-ਠਾਹ, ਇਕ ਤਸਕਰ ਜ਼ਖ਼ਮੀ

ਤਰਨਤਾਰਨ:   ਤਰਨਤਾਰਨ ਪੁਲਿਸ ਨੇ ਦੇਰ ਰਾਤ ਕਰੀਬ ਦੋ ਵਜੇ ਫਾਰਚੂਨ ਸਵਾਰ…

Major Times Editor Major Times Editor January 7, 2026
Punjab

ਵੜਿੰਗ ਨੇ ਸੁਖਬੀਰ ਨੂੰ ਦਿੱਤੀ ਗਿੱਦੜਬਾਹਾ ਤੋਂ ਚੋਣ ਲੜਨ ਦੀ ਚੁਣੌਤੀ, ਕਿਹਾ- ਸੁਖਬੀਰ ਦੇ ਮੁਕਾਬਲੇ ਖ਼ੁਦ ਲੜਾਂਗਾ ਵਿਧਾਨ ਸਭਾ ਚੋਣ

 ਚੰਡੀਗੜ੍ਹ : ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ…

Major Times Editor Major Times Editor January 7, 2026
India

ਗਾਜ਼ਿਆਬਾਦ ‘ਚ 10 ਜਨਵਰੀ ਤੱਕ ਸਕੂਲ ਰਹਿਣਗੇ ਬੰਦ, ਠੰਢ ਕਾਰਨ ਵਧਾਈਆਂ ਗਈਆਂ ਛੁੱਟੀਆਂ

ਗਾਜ਼ਿਆਬਾਦ:  ਬਹੁਤ ਜ਼ਿਆਦਾ ਠੰਢ ਅਤੇ ਸੀਤ ਲਹਿਰ ਨੂੰ ਧਿਆਨ ਵਿੱਚ ਰੱਖਦੇ ਹੋਏ…

Major Times Editor Major Times Editor January 7, 2026
India

ਚਾਈਬਾਸਾ (ਪੱਛਮੀ ਸਿੰਘਭੂਮ) : ਨੋਆਮੁੰਡੀ ਬਲਾਕ ਦੇ ਜੇਤੇਆ ਥਾਣਾ ਖੇਤਰ ਦੇ ਅਧੀਨ ਆਉਂਦੇ ਬਾਬਰੀਆ ਪਿੰਡ ਵਿੱਚ 6 ਜਨਵਰੀ ਦੀ ਰਾਤ ਨੂੰ ਜੰਗਲੀ ਹਾਥੀਆਂ ਦੇ ਹਮਲੇ ਵਿੱਚ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਪਤੀ, ਪਤਨੀ ਅਤੇ ਉਨ੍ਹਾਂ ਦੇ ਦੋ ਮਾਸੂਮ ਬੱਚੇ ਸ਼ਾਮਲ ਸਨ। ਇਸ ਹਮਲੇ ਵਿੱਚ ਇੱਕ ਹੋਰ ਪਰਿਵਾਰ ਦੇ ਮੈਂਬਰ ਦੀ ਵੀ ਜਾਨ ਚਲੀ ਗਈ। ਇਹ ਘਟਨਾ ਰਾਤ 10 ਵਜੇ ਦੇ ਕਰੀਬ ਵਾਪਰੀ ਦੱਸੀ ਜਾ ਰਹੀ ਹੈ।

ਨਵੀਂ ਦਿੱਲੀ : ਵੋਟਰ ਸੂਚੀ ’ਚ ਨਾਂ ਸ਼ਾਮਲ ਕੀਤੇ ਜਾਣ ਨਾਲ ਜੁੜੇ…

Major Times Editor Major Times Editor January 7, 2026
1 2 … 9 10 11 12 13 … 144 145
Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?