ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਨੇ ਮਨਾਇਆ ਦੁਸਹਿਰਾ
ਜਲੰਧਰ : ਸ਼੍ਰੀ ਮਹਾਕਾਲੀ ਮੰਦਿਰ ਦੁਸਹਿਰਾ ਕਮੇਟੀ ਨੇ ਸਾਈਂਦਾਸ ਸਕੂਲ ਦੇ ਮੈਦਾਨ…
ਜੀਐਸਟੀ ਅਧਿਕਾਰੀਆਂ ਨਾਲ ਸੀਏ ਦੀ ਬੈਠਕ, ਓਟੀਐਸ ’ਤੇ ਚਰਚਾ
ਜਾਲੰਧਰ : ਰਾਜ ਜੀਐੱਸਟੀ ਵਿਭਾਗ, ਜਾਲੰਧਰ ਡਿਵੀਜ਼ਨ ਵੱਲੋਂ ਸ਼ੁੱਕਰਵਾਰ ਨੂੰ ਸਟੇਟ ਜੀਐੱਸਟੀ…
ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ: ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ…
ਪਦਮਸ੍ਰੀ ਡਾ. ਰਜਿੰਦਰ ਗੁਪਤਾ ਨੇ ਸ੍ਰੀ ਕਾਲੀ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨੀ ਤੋਂ ਦਿੱਤਾ ਅਸਤੀਫਾ
ਬਰਨਾਲਾ: ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਪ੍ਰਸਿੱਧ ਉਦਯੋਗਪਤੀ ਪਦਮਸ਼੍ਰੀ ਰਜਿੰਦਰ ਗੁਪਤਾ ਨੇ…
ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ ’ਚ 6 ਤੇ 7 ਅਕਤੂਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੁਕਮ ਜਾਰੀ ਜਲੰਧਰ: ਜ਼ਿਲ੍ਹਾ ਮੈਜਿਸਟ੍ਰੇਟ…
‘ਭਾਰਤ ਦੀ ਆਰਥਿਕ ਸਥਿਤੀ ਅਚਾਨਕ ਮਜ਼ਬੂਤ ਨਹੀਂ ਹੋਈ,’ ਨਿਰਮਲਾ ਸੀਤਾਰਮਨ ਨੇ ਦੱਸਿਆ ਕਿ ਦੇਸ਼ ਕਿਵੇਂ ਇੱਕ ਆਰਥਿਕ ਸ਼ਕਤੀ ਬਣਿਆ
ਨਵੀਂ ਦਿੱਲੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਭਾਰਤ ਦੀ ਘਰੇਲੂ…
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਵਰਕਿੰਗ ਕਮੇਟੀ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਧਾਰਨ ਪਰਿਵਾਰਾਂ ਅਤੇ ਹਰ…
ਪ੍ਰੇਮੀ ਨੇ ਸ਼ਰੇਆਮ ਬਾਜ਼ਾਰ ‘ਚ ਤੇਲ ਪਾ ਕੇ ਸਾੜੀ ਪ੍ਰੇਮਿਕਾ, ਦੋ ਸਾਲਾਂ ਤੋਂ ਰਹਿ ਰਹੇ ਸਨ ਇਕੱਠੇ
TarnTaran ਤਰਨ ਤਾਰਨ ਵਿਚ ਇਕ ਸਿਰਫਿਰੇ ਪ੍ਰੇਮੀ ਵਲੋਂ ਪ੍ਰੇਮਿਕਾ ਨੂੰ ਸ਼ਰੇਆਮ ਬਾਜ਼ਾਰ…
ਇੱਕ ਪਰਿਵਾਰ ਦੇ ਤਿੰਨ ਮੈਂਬਰ ਸਮੁੰਦਰ ‘ਚ ਡੁੱਬ ਗਏ; ਚਾਰ ਲਾਪਤਾ
ਨਵੀਂ ਦਿੱਲੀ। ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ…
ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਦਾ ਹਰਜਿੰਦਰ ਸਿੰਘ ਧਾਮੀ ਨੇ ਲਿਆ ਸਖ਼ਤ ਨੋਟਿਸ
ਰਾਜਸਥਾਨ ਦੇ ਮੁੱਖ ਮੰਤਰੀ ਨੂੰ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਕਰਨ ਲਈ ਆਖਿਆ…

