ਮੰਤਰੀ ਹਰਪਾਲ ਚੀਮਾ ਨੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜ੍ਹੀਆ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ, ਜਿਸ ਵਿੱਚ ਪੰਜਾਬ…
ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਸਿਹਤ ਵਿਗੜੀ, ਬੈਂਗਲੁਰੂ ਦੇ ਹਸਪਤਾਲ ‘ਚ ਦਾਖਲ
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਉਨ੍ਹਾਂ ਦੀ ਸਿਹਤ ਵਿਗੜਨ ਕਾਰਨ…
ਜੰਮੂ-ਕਸ਼ਮੀਰ ਦੇ ਸਾਬਕਾ ਮੇਅਰ ਜੇ.ਐਮ.ਸੀ. ਅਤੇ 09 ਹੋਰਾਂ ਵਿਰੁੱਧ ਮਾਮਲਾ ਦਰਜ
ਜੰਮੂ: ਇੱਕ ਵੱਡੇ ਘਟਨਾਕ੍ਰਮ ਵਿੱਚ, ਐਸਐਚਓ ਪੁਲਿਸ ਸਟੇਸ਼ਨ ਬਖਸ਼ੀ ਨਗਰ, ਜੰਮੂ ਨੇ…
ਡੀ.ਜੀ.ਪੀ. ਵੱਲੋਂ ਜਲੰਧਰ ’ਚ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਦੇ ਪਹਿਲੇ ਪੜਾਅ ਦੀ ਸ਼ੁਰੂਆਤ
42 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਆਵਾਜਾਈ ਨੂੰ ਸੁਚਾਰੂ ਬਣਾਉਣ ਦੇ ਨਾਲ-ਨਾਲ…
ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਨੇ ਲਗਾਈ ‘ਲੋਕਾਂ ਦੀ ਵਿਧਾਨ ਸਭਾ’, ਹੜ੍ਹਾਂ ਦੇ ਕਾਰਨਾਂ ਬਾਰੇ ਤੱਥਾਂ ਸਮੇਤ ਕੀਤੀ ਜਾ ਰਹੀ ਚਰਚਾ
ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਤਰੁਣ ਚੁੱਘ ਮੌਜੂਦ chandigarh ਪੰਜਾਬ ਹੜ੍ਹ ਦੇ…
ਪੰਜਾਬੀ ਭਾਸ਼ਾ ਓਲੰਪੀਆਡ ਰਾਹੀਂ ਮਾਨ ਸਰਕਾਰ ਨੇ ਨੌਜਵਾਨ ਪੀੜ੍ਹੀ ‘ਚ ਜਗਾਈ “ਪੰਜਾਬੀਅਤ” ਦੀ ਭਾਵਨਾ : ਹਰਜੋਤ ਬੈਂਸ
ਚੰਡੀਗੜ੍ਹ : ਪੰਜਾਬ ਦੀ ਮਿੱਟੀ, ਗੁਰੂਆਂ ਦੀ ਭਾਸ਼ਾ ਅਤੇ ਸਾਹਿਤ ਦੀ ਭਾਸ਼ਾ…
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ
ਚੰਡੀਗੜ੍ : ਸ਼ਹਿਰਾਂ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਅਤੇ ਵਧੇਰੇ ਸੁਚਾਰੂ…
ਮਜੀਠੀਆ ਨੂੰ ਕਿਸੇ ਵੀ ਕਾਰਵਾਈ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦਿੱਤਾ ਜਾਵੇਗਾ, ਸਰਕਾਰ ਨੇ ਅਦਾਲਤ ਨੂੰ ਦਿੱਤਾ ਭਰੋਸਾ
ਚੰਡੀਗੜ੍ਹ : ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ…
ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਹੁਣ ਹੋਣਗੇ ਸੀ.ਸੀ.ਟੀ.ਵੀ ਕੈਮਰਿਆਂ ਰਾਹੀਂ ਆਨਲਾਈਨ ਚਾਲਾਨ
ਜਲੰਧਰ : ਜਲੰਧਰ ਦੇ ਲੋਕਾਂ ਨੂੰ ਹੁਣ ਟ੍ਰੈਫਿਕ ਨਿਯਮਾਂ ਦੀ ਪਾਲਣਾ ਹਰ…
ਬਠਿੰਡਾ ਦੀ ਅਦਾਲਤ ’ਚ ਕੰਗਨਾ ਰਣੌਤ ਦੀ ਅਰਜ਼ੀ ਰੱਦ
ਬਠਿੰਡਾ: ਮੰਡੀ, ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ…