By using this site, you agree to the Privacy Policy and Terms of Use.
Accept
Major TimesMajor TimesMajor Times
  • Home
  • Breaking
  • India
  • Punjab
  • Politics
  • Jalandhar
  • Crime
Reading: Asian Games ’ਚ ਮੈਡਲ ਜਿੱਤਣ ਵਾਲੇ ਗੁਰਿੰਦਰਬੀਰ ਸਿੰਘ ਦਾ SGPC ਵੱਲੋਂ ਸਨਮਾਨ
Share
Notification Show More
Font ResizerAa
Major TimesMajor Times
Font ResizerAa
  • Breaking
  • India
  • Punjab
  • Jalandhar
  • Politics
  • Crime
  • Home
  • Breaking
  • India
  • Punjab
  • Politics
  • Jalandhar
  • Crime
Have an existing account? Sign In
Follow US
  • Advertise
  • Advertise
Major Times > Punjab > Asian Games ’ਚ ਮੈਡਲ ਜਿੱਤਣ ਵਾਲੇ ਗੁਰਿੰਦਰਬੀਰ ਸਿੰਘ ਦਾ SGPC ਵੱਲੋਂ ਸਨਮਾਨ
PunjabBreaking

Asian Games ’ਚ ਮੈਡਲ ਜਿੱਤਣ ਵਾਲੇ ਗੁਰਿੰਦਰਬੀਰ ਸਿੰਘ ਦਾ SGPC ਵੱਲੋਂ ਸਨਮਾਨ

2 ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ

Varesh Neelkanth
Last updated: October 7, 2026 12:18 pm
Varesh Neelkanth
4 hours ago
Share
SHARE
Highlights
  • ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ।  ਨੌਜਵਾਨਾਂ-

ਖਿਡਾਰੀ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ, ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਅਪੀਲ

Asian Games  2026: ਅੰਮ੍ਰਿਤਸਰ: (Major Times) ਖੇਡਾਂ ਦੇ ਖੇਤਰ ਵਿੱਚ ਪੰਜਾਬ ਅਤੇ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਜਲੰਧਰ ਨਾਲ ਸਬੰਧਤ ਨੌਜਵਾਨ ਖਿਡਾਰੀ ਗੁਰਿੰਦਰਬੀਰ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਨਮਾਨਿਤ ਕੀਤਾ ਗਿਆ। ਗੁਰਿੰਦਰਬੀਰ ਸਿੰਘ ਨੇ ਏਸ਼ੀਆਈ ਖੇਡਾਂ ਵਿੱਚ ਮੈਡਲ ਹਾਸਲ ਕਰਕੇ ਦੇਸ਼ ਅਤੇ ਕੌਮ ਦਾ ਮਾਣ ਵਧਾਇਆ ਹੈ।

ਇਸ ਮੌਕੇ SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਲਏ ਗਏ ਫੈਸਲੇ ਤਹਿਤ ਗੁਰਿੰਦਰਬੀਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਨਮਾਨ ਪੱਤਰ ਅਤੇ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ ਕੀਤੀ ਗਈ।

Read Also: Jalandhar के 3 नामी होटलों में एक्साइज विभाग की RAID

ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ SGPC ਵੱਲੋਂ ਸਮੇਂ-ਸਮੇਂ ’ਤੇ ਓਲੰਪਿਕ ਅਤੇ ਏਸ਼ੀਆਈ ਖੇਡਾਂ ਵਰਗੇ ਅੰਤਰਰਾਸ਼ਟਰੀ ਮੰਚਾਂ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਿੱਖ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਖੇਡ ਮੈਦਾਨਾਂ ਨੂੰ ਮੁੜ ਸਰਗਰਮ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਛੋਟੇ ਰਾਜਾਂ ਦੇ ਖਿਡਾਰੀ ਕੁਸ਼ਤੀ, ਮੁੱਕੇਬਾਜ਼ੀ ਅਤੇ ਕਬੱਡੀ ਸਮੇਤ ਵੱਖ-ਵੱਖ ਖੇਡਾਂ ਵਿੱਚ ਲਗਾਤਾਰ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਨੌਜਵਾਨਾਂ ਵਿੱਚ ਵੀ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਕੇ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਤਿਆਰੀ ਦੇ ਮੌਕੇ ਮੁਹੱਈਆ ਕਰਵਾਉਣੇ ਜ਼ਰੂਰੀ ਹਨ।

ਮੁੱਖ ਸਕੱਤਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਜੇਕਰ ਖੇਡ ਮੈਦਾਨਾਂ ਨਾਲ ਜੁੜਨਗੇ ਤਾਂ ਨਾ ਸਿਰਫ਼ ਉਨ੍ਹਾਂ ਦਾ ਭਵਿੱਖ ਬਿਹਤਰ ਹੋਵੇਗਾ, ਸਗੋਂ ਪੰਜਾਬ ਦਾ ਮਾਣ ਵੀ ਦੁਨੀਆ ਭਰ ਵਿੱਚ ਵਧੇਗਾ।

ਉਨ੍ਹਾਂ ਇਹ ਵੀ ਕਿਹਾ ਕਿ SGPC ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਦੇ ਨਾਲ-ਨਾਲ ਲੋੜਵੰਦ ਬੱਚਿਆਂ ਦੀ ਸਿੱਖਿਆ, ਇਲਾਜ ਅਤੇ ਹੋਰ ਜ਼ਰੂਰੀ ਲੋੜਾਂ ਲਈ ਵੀ ਹਰ ਸੰਭਵ ਸਹਾਇਤਾ ਜਾਰੀ ਰੱਖੀ ਜਾਵੇਗੀ।

LPU में हिंसा व तनाव के बाद इंटरनेट सेवाएं बंद; मिड-टर्म परीक्षाएं रद्द व 10 दिन की छुट्टी घोषित
Jalandhar देहाती पुलिस का करतारपुर सब-डिवीजन में बड़ा एक्शन; 5 FIR दर्ज कर 20 आरोपी गिरफ्तार
कांग्रेस संगठन में बड़ा फेरबदल, भूपेश बघेल पंजाब प्रभारी पद से हटे; सचिन पायलट को मिली जिम्मेदारी
Jalandhar Politics: भगत चुन्नी लाल के निधन पर मनीष सिसोदिया ने जताई संवेदना
iPhone Langar Cancelled: ‘राजा डी किंग’ के दावों पर प्रशासन का ब्रेक, पुलिस ने अनुमति देने से किया इनकार
TAGGED:asian gamesbreakingpunjabpunjabi newssgpcsports
Share This Article
Facebook Whatsapp Whatsapp Telegram Email Print
Previous Article ਅੰਮ੍ਰਿਤਸਰ ਵਿੱਚ 11 ਅਕਤੂਬਰ ਨੂੰ ਹੋਵੇਗੀ ‘ਪੰਜਾਬ ਯੂਥ ਰਨ’,
Next Article Jalandhar North हलके में मेयर वनीत धीर ने लगाई ‘लोक मिलनी’; बैंक कॉलोनी में लोगों की समस्याएं सुन अधिकारियों को दिए विकास के सख्त निर्देश
Leave a Comment

Leave a Reply Cancel reply

Your email address will not be published. Required fields are marked *

Jalandhar North हलके में मेयर वनीत धीर ने लगाई ‘लोक मिलनी’; बैंक कॉलोनी में लोगों की समस्याएं सुन अधिकारियों को दिए विकास के सख्त निर्देश
Jalandhar Breaking Politics Punjab
ਅੰਮ੍ਰਿਤਸਰ ਵਿੱਚ 11 ਅਕਤੂਬਰ ਨੂੰ ਹੋਵੇਗੀ ‘ਪੰਜਾਬ ਯੂਥ ਰਨ’,
Punjab
 30,000 ਰੁਪਏ ਰਿਸ਼ਵਤ ਲੈਂਦਾ ਸਬ-ਡਿਵੀਜ਼ਨਲ ਇੰਜੀਨੀਅਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
Jalandhar
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਭੱਜੀ ਦੇ ਘਰ ਦੇ ਬਾਹਰ ਧਰਨਾ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ
Jalandhar
ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਹਰ ਕਾਨੂੰਨੀ ਤੇ ਸੰਵਿਧਾਨਕ ਕਦਮ: CM ਭਗਵੰਤ ਮਾਨ
Breaking Punjab
- Advertisement -
itree network solutions
Major TimesMajor Times
Follow US
Major Times. All Rights Reserved.
  • About Us
  • Contact Us
  • Privacy Policy
  • Terms & Conditions
  • Disclaimer
  • DMCA Policy
  • Editorial Policy
  • Fact-Checking Policy
  • Corrections Policy
  • Grievance Redressal Policy
Welcome Back!

Sign in to your account

Username or Email Address
Password

Lost your password?