By using this site, you agree to the Privacy Policy and Terms of Use.
Accept
Major Times – MajorTimes.inMajor Times – MajorTimes.inMajor Times – MajorTimes.in
  • Home
  • India
  • Punjab
  • Jalandhar
  • Entertainment
  • Health
  • Spiritual
  • World
Reading: SGPC ਸੰਵਿਧਾਨ ਵੱਲੋਂ ਬਣਾਈ ਗਈ ਕਮੇਟੀ : ਐਡਵੋਕੇਟ ਧਾਮੀ
Share
Notification Show More
Font ResizerAa
Font ResizerAa
Major Times – MajorTimes.inMajor Times – MajorTimes.in
Search
  • Home
  • India
  • Punjab
  • Jalandhar
  • Entertainment
  • Health
  • Spiritual
  • World
Have an existing account? Sign In
Follow US

Home - Punjab - SGPC ਸੰਵਿਧਾਨ ਵੱਲੋਂ ਬਣਾਈ ਗਈ ਕਮੇਟੀ : ਐਡਵੋਕੇਟ ਧਾਮੀ

Punjab

SGPC ਸੰਵਿਧਾਨ ਵੱਲੋਂ ਬਣਾਈ ਗਈ ਕਮੇਟੀ : ਐਡਵੋਕੇਟ ਧਾਮੀ

Major Times Editor
Last updated: January 4, 2026 6:51 am
Major Times Editor Published January 4, 2026
Share
SHARE

ਮੋਹਾਲੀ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਚੰਡੀਗੜ੍ਹ ਵਿਖੇ ਇਕ  ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਦਾਲਤਾਂ ਵਿਚ ਕੁੱਝ ਹੋਰ ਕਹਿ ਰਹੀ ਹੈ ਤੇ ਕਾਰਵਾਈ ਕੁਝ ਹੋਰ ਕਰ ਰਹੀ ਹੈ।  328 ਸਰੂਪਾਂ ਦੇ ਮਾਮਲੇ ’ਤੇ ਉਨ੍ਹਾਂ ਕਿਹਾ ਕਿ ਇਸ ਵਿਚ ਕਿਸੇ ਦੀ ਵੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐਡਵੋਕੇਟ ਹਰਜਿੰਦਰ ਧਾਮੀ ਨੇ ਪੁੱਛਿਆ ਕਿ ਕੀ ਅਸੀਂ ਸਾਰੇ ਪ੍ਰਬੰਧ ਸਰਕਾਰ ਦੇ ਹੱਥ ਦੇ ਦਈਏ? ਉਨ੍ਹਾਂ ਅੱਗੇ ਕਿਹਾ ਕਿ ਐਸ.ਜੀ.ਪੀ.ਸੀ. ਸੰਵਿਧਾਨ ਵਲੋਂ ਬਣਾਈ ਕਮੇਟੀ ਹੈ ਅਤੇ ਇਸ ਦੇ ਸਾਰੇ ਪ੍ਰਬੰਧ ਨੂੰ ਤਹਿਸ ਨਹਿਸ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸਿੱਧੇ ਤੌਰ ’ਤੇ ਕਮੇਟੀ ਖ਼ਿਲਾਫ਼ ਸਾਜਿਸ਼ਾਂ ਘੜੀਆਂ ਜਾ ਰਹੀਆਂ ਹਨ,ਜਿਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸੇਵਾਵਾਂ ਕਰ ਰਹੇ ਸਮਾਜ ਸੇਵੀ ਆਗੂਆਂ ਦਾ ਸੀ.ਐਮ ਨੇ ਕੀਤਾ ਧੰਨਵਾਦ,

ਪਿਸ਼ਾਬ ਕਰਨ ਦਾ ਬਹਾਨਾ ਬਣਾ ਕੇ ਰੁਕਵਾਈ ਕਾਰ, ਏਐੱਸਆਈ ਦਾ ਰਿਵਾਲਵਰ ਖੋਹ ਫਾਇਰਿੰਗ;

ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ: ਹਰਦੀਪ ਸਿੰਘ ਮੁੰਡੀਆਂ

ਗੁਰਦੁਆਰਾ ਸਾਹਿਬ ‘ਤੇ ਹੋਏ ਹਮਲੇ ਦਾ ਹਰਜਿੰਦਰ ਸਿੰਘ ਧਾਮੀ ਨੇ ਲਿਆ ਸਖ਼ਤ ਨੋਟਿਸ

ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਪਹੁੰਚੇ ਮੁੱਖ ਸਕੱਤਰ ਤੇ ਪ੍ਰਿੰਸੀਪਲ ਸਕੱਤਰ ਸਿਨਹਾਂ

Share This Article
Facebook Whatsapp Whatsapp Telegram Email Print
Leave a Comment

Leave a Reply Cancel reply

Your email address will not be published. Required fields are marked *

Latest News

ਸ੍ਰੀ ਮਾਛੀਵਾੜਾ ਸਾਹਿਬ ’ਚ ਸੰਸਨੀਖੇਜ਼ ਵਾਰਦਾਤ, ਕਾਂਗਰਸ ਬਲਾਕ ਪ੍ਰਧਾਨ ਦਾ ਕਤਲ

Major Times Editor Major Times Editor March 29, 2026
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ
SGPC ਦੇ ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਤੋਂ ਲੈ ਕੇ AI ਦੀ ਦੁਰਵਰਤੋਂ ਤੱਕ, ਧਾਮੀ ਨੇ ਪਾਸ ਕੀਤੇ ਕਈ ਅਹਿਮ ਮਤੇ
ਕਣਕ ਵਾਢੀ ਤੋਂ ਪਹਿਲਾਂ ਪੰਜਾਬ ਨੇ ਤੇਲ ਸਪਲਾਈ ਵਧਾਉਣ ਦੀ ਮੰਗ ਕੀਤੀ, ਕੇਂਦਰ ਤੁਰੰਤ ਕਦਮ ਚੁੱਕੇ: ਮੁੱਖ ਮੰਤਰੀ
ਪੰਜਾਬ ਵਿੱਚ ‘ਸਿਹਤ ਕ੍ਰਾਂਤੀ’ ਦਾ ਵਿਸਥਾਰ:, ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
Dr. Ravjot Singh ਨੇ ਪੰਜਾਬ ਦੇ ਨਵੇਂ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ : ਮੋਹਿੰਦਰ ਭਗਤ
ਪ੍ਰਯਾਗਰਾਜ ਵਿੱਚ ਦਰਦਨਾਕ ਹਾਦਸਾ: ਗੰਗਾ ਵਿੱਚ ਡੁੱਬਣ ਨਾਲ 4 ਬੱਚਿਆਂ ਦੀ ਮੌਤ
ਪੱਛਮੀ ਏਸ਼ੀਆ ਦੇ ਤਣਾਅ ‘ਤੇ ਕੇਂਦਰ ਦੀ ਵੱਡੀ ਮੀਟਿੰਗ: ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ‘ਟੀਮ ਇੰਡੀਆ’ ਵਜੋਂ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ
ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

About US

मेजर टाइम्स: पंजाब से ताज़ा और ब्रेकिंग स्टोरीज और लाइव अपडेट पाएँ। राजनीति, तकनीक, मनोरंजन और अन्य विषयों पर हमारी रियल-टाइम कवरेज से हमेशा अपडेट रहें। 24/7 खबरों के लिए आपका भरोसेमंद स्रोत।
Quick Link
  • About Us
  • Disclaimer
  • Privacy Policy
  • Terms and Conditions
  • Contact Us
Top Categories
  • All Latest News
  • Punjab
  • Jalandhar
  • India
  • World
© Major Times. All Rights Reserved. Website Designed by iTree Network Solutions +91-8699235413.
Major Times
Welcome Back!

Sign in to your account

Username or Email Address
Password

Lost your password?